ਯੂਟੀ ਮੁਲਾਜਮਾਂ ਅਤੇ ਪੈਂਸ਼ਨਰਾਂ ਨੇ ਪੁਰਾਣੀ ਪੈਂਸ਼ਨ ਬਹਾਲੀ ਦੀ ਮੰਗ ਨੂੰ ਲੈਕੇ ਕੀਤਾ ਰੋਸ਼ ਜਾਹਰ

ਰਾਵੀ ਨਿਊਜ ਦੀਨਾਨਗਰ (ਰਜਿੰਦਰ ਸੈਣੀ) ਅੱਜ  ਪੰਜਾਬ ਯੂ,ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਦੀਨਾਨਗਰ ਦੇ ਪ੍ਰਧਾਨ ਸ਼੍ਰੀ ਬਲਜੀਤ ਸਿੰਘ ਜੀ ਅਤੇ ਮੀਤ ਪ੍ਰਧਾਨ ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਮੋਜੂਦਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਪੇਂਡੂ ਭੱਤੇ ਅਤੇ ਹੋਰ ਭੱਤਿਆਂ ਉਤੇ ਰੋਕ ਲਗਾਉਣ ਦੇ […]

Continue Reading