Raavi News # ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਰਾਵੀ ਨਿਊਜ ਮੋਗਾਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ […]

Continue Reading