Raavi Voice # ਬਿਜਲੀ ਸਮੱਸਿਆ ਦੇ ਹੱਲ ਲਈ ਗੰਭੀਰ ਨਹੀਂ ਕਾਂਗਰਸ ਸਰਕਾਰ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਲੇ ਥਰਮਲ ਪਲਾਂਟਾਂ ਦੇ ਪੰਜ ਯੂਨਿਟ ਬੰਦ ਹੋਣ ਨਾਲ ਲੋਕਾਂ ਵਿੱਚ ਹਾਹਾਕਾਰ ਹੈ । ਪਰ ਸੂਬੇ ਦੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ ਇੱਕ ਦੂਸਰੇ ਦੀਆਂ ਲੱਤਾਂ ਖਿੱਚਣ ਵਿੱਚ ਲੱਗੇ ਹਨ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ […]

Continue Reading