Raavi News # ਚੰਨੀ ਸਰਕਾਰ ਨੇ ਦੋ ਦਿਨਾਂ ’ਚ ਸਾਜਿਸ਼ਕਾਰੀਆਂ ਨੂੰ ਫੜਨ ਦਾ ਕੀਤਾ ਸੀ ਵਾਅਦਾ, ਪਰ ਹੁਣ ਤੱਕ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ: ਹਰਪਾਲ ਸਿੰਘ ਚੀਮਾ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪਿਛਲੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਪਵਿੱਤਰ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਉਸ ਤੋਂ ਬਾਅਦ ਰਾਜ ਵਿੱਚ ਪੈਦਾ ਹੋਏ ਹਿੰਸਕ ਮਾਹੌਲ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ […]

Continue Reading