Raavi News # ਜੀਐਸਟੀ ਲਾਗੂ ਹੋਣ ਬਾਅਦ ਪੰਜਾਬ ਵਿੱਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ, ਨਵੰਬਰ ਵਿੱਚ 1377.77 ਕਰੋੜ ਰੁਪਏ ਜੀਐਸਟੀ ਮਾਲੀਆ ਇਕੱਤਰ; ਵੈਟ ਵਿੱਚ ਵੀ 28.73 ਫ਼ੀਸਦੀ ਵਾਧਾ ਦਰਜ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ਼ ਕੁਲੈਕਸ਼ਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ ਰਹੀ ਹੈ, ਜੋ ਇਸ ਕੇਂਦਰੀ ਟੈਕਸ ਪ੍ਰਣਾਲੀ ਦੇ ਲਾਗੂ ਹੋਣ ਬਾਅਦ ਦੂਜੀ ਸਭ ਤੋਂ ਵੱਡੀ ਕੁਲੈਕਸ਼ਨ ਹੈ। ਇਸ ਤੋਂ ਪਹਿਲਾਂ ਅਪਰੈਲ, 2021 ਵਿੱਚ ਇਸ ਵਾਰ ਨਾਲੋਂ ਵੱਧ ਕੁਲੈਕਸ਼ਨ ਕੀਤੀ […]

Continue Reading