Raavi News # ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ 58 ਨਵੀਆਂ ਪੀਆਰਟੀਸੀ ਅਤੇ ਪਨਬੱਸ ਬੱਸਾਂ ਨੂੰ ਕੀਤਾ ਰਵਾਨਾ
ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 400 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਫਲੀਟ ਵਿੱਚ ਪਹਿਲੀ ਦਫ਼ਾ ਇੱਕ ਵਾਰ `ਚ ਸ਼ਾਮਲ ਕੀਤੀਆਂ ਜਾ ਰਹੀਆਂ ਕੁੱਲ 842 ਆਧੁਨਿਕ ਬੱਸਾਂ ਦੇ ਹਿੱਸੇ ਵਜੋਂ 58 ਨਵੀਆਂ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕੀਤਾ ਅਤੇ ਖੁਦ ਬੱਸ ਚਲਾ ਕੇ ਇਨ੍ਹਾਂ […]
Continue Reading