ਕਣਕ ਦੇ ਭਾਅ ’ਚ ਕੀਤਾ ਵਾਧਾ ਨਿਗੂਣਾ, ਕਿਸਾਨਾਂ ਪ੍ਰਤੀ ਸੁਹਿਰਦ ਰਵੱਈਆ ਅਪਣਾਵੇ ਕੇਂਦਰ: ਰਾਜਿੰਦਰ ਸਿੰਘ ਬਡਹੇੜੀ

ਰਾਵੀ ਨਿਊਜ ਚੰਡੀਗੜ੍ਹ ਗੁਰਵਿੰਦਰ ਸਿੰਘ ਮੋਹਾਲੀ ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ ਕੀਤਾ ਗਿਆ 40 ਰੁਪਏ ਦਾ ਵਾਧਾ ਬਹੁਤ ਨਿਗੁਣਾ ਹੈ। ਅੱਜ ਇੱਥੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ […]

Continue Reading