Raavi News # ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ – ਰਜ਼ੀਆ ਸੁਲਤਾਨਾ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ)  ਉਡਾਣ ਸਕੀਮ ਤਹਿਤ ਹੁਣ ਪੰਜਾਬ ਦੇ ਸਾਰੇ 27 ਹਜ਼ਾਰ 314 ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਔਰਤਾਂ ਨੂੰ ਹਰੇਕ ਮਹੀਨੇ ਮੁਫਤ ਵਿਚ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੀ ਰਸਮੀ ਸ਼ੁਰੂਆਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਬੀਤੇ ਦਿਨੀਂ ਮਾਲੇਰਕੋਟਲਾ ਤੋਂ ਕਰ ਦਿੱਤੀ ਹੈ। ਇਸ ਸਬੰਧੀ […]

Continue Reading