Raavi News # ਜ਼ਿਲਾ ਰੈੱਡ ਕਰਾਸ ਸੁਸਾਇਟੀ ਨੇ ਕੁਸ਼ਟ ਆਸ਼ਰਮ ਫ਼ਤਹਿਗੜ ਚੂੜੀਆਂ ਵਿੱਚ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ

ਰਾਵੀ ਨਿਊਜ ਫ਼ਤਹਿਗੜ ਚੂੜੀਆਂ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਕੁਸ਼ਟ ਆਸ਼ਰਮ ਫ਼ਤਹਿਗੜ ਚੂੜੀਆਂ ਵਿਖੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਗਰਮ ਕੰਬਲ ਵੰਡੇ ਗਏ। ਇਸ ਮੌਕੇ ਰੈੱਡ ਕਰਾਸ ਹਾਸਪੀਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ (ਧਰਮ ਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ) ਅਤੇ ਜ਼ਿਲਾ ਰੈੱਡ ਕਰਾਸ ਸੁਸਾਇਟੀ […]

Continue Reading