Raavi voice # ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ

ਰਾਵੀ ਨਿਊਜ ਘੁਮਾਣ/ ਬਟਾਲਾ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੁ-ਘਰ ਦੀ […]

Continue Reading