Raavi Voice # ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਬੈਕ ਖਾਤਿਆਂ ਵਿਚ ਭੇਜੀਆਂ ਜਾਣ-ਮੈਬਰ ਪੰਜਾਬ ਰਾਜ ਸਫਾਈ ਕਮਿਸ਼ਨ

ਰਾਵੀ ਨਿਊਜ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਪੰਜਾਬ ਰਾਜ ਸਫਾਈ ਕਮਿਸਨ  ਦੇ ਮੈਂਬਰ ਸ: ਇੰਦਰਜੀਤ ਸਿੰਘ  ਨੇ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀਆਂ ਜਾਣ  ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਉਤੇ ਹੱਲ ਕੀਤਾ ਜਾਵੇ।  ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ […]

Continue Reading