Raavi News # ਸਸਤੀ ਰੇਤ ਖਰੀਦਣ ਲਈ ਕਰਵਾਓ ਇਸ ਪੋਰਟਲ ਤੇ ਬੁਕਿੰਗ, ਪਹੁੰਚੇਗਾ ਘਰ ਸਸਤਾ ਰੇਤਾ

ਰਾਵੀ ਨਿਊਜ ਬਟਾਲਾ ਪੰਜਾਬ ਸਰਕਾਰ ਨੇ ਰੇਤ ਮਾਫੀਆ ਉੱਪਰ ਨਕੇਲ ਕੱਸਦਿਆਂ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ ਦਾ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਸਸਤੇ ਭਾਅ ਰੇਤ ਮੁਹੱਈਆ ਕਰਵਾਉਣ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਰਾਹੀਂ ਹੁਣ ਸੂਬਾ ਵਾਸੀ ਆਨ-ਲਾਈਨ ਆਰਡਰ ਕਰਕੇ ਸਸਤੇ […]

Continue Reading

Raavi voice # ਰੇਤ ਦੀ ਨਿਰਧਾਰਤ ਕੀਤੀ ਗਈ ਕੀਮਤ ਤੋਂ ਵੱਧ ਵਸੂਲੀ ਕਰਨ ਵਾਲੇ ਨੂੰ ਬਖਸਿਆ ਨਹੀਂ ਜਾਵੇਗਾ-ਡਿਪਟੀ ਕਮਿਸ਼ਨਰ, ਵੱਧ ਰੇਟ ਵਸੂਲਣ ਵਾਲਿਆਂ ਵਿਰੁੱਧ ਪੀ.ਜੀ.ਆਰ.ਐਸ ਦੇ ਸ਼ਿਕਾਇਤ ਨੰਬਰ 62393-01830 ਉੱਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

ਰਾਵੀ ਨਿਊਜ ਗੁਰਦਾਸਪੁਰ (ਸੰਦੀਪ) ਮਾਣਯੋਗ ਮੁੱਖ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤਹਿਤ ਰੇਤਾ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਜਿਲੇ ਅੰਦਰ ਇੰਨਬਿਨ ਲਾਗੂ ਕੀਤਾ ਜਾਵੇ। ਇਸ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ […]

Continue Reading