Raavi News # ਵਿਧਾਨ ਸਭਾ ਚੋਣਾਂ 2022 ਅਮਨ ਅਮਾਨ ਨਾਲ ਕਰਵਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ ਕੱਢਿਆ ਗਿਆ ਫਲੈਗ ਮਾਰਚ

ਰਾਵੀ ਨਿਊਜ ਐਸ.ਏ.ਐਸ ਨਗਰ ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਦੀ ਅਗਵਾਈ ਵਿਚ ਅੱਜ ਲਗਾਤਾਰ ਦੂਸਰੇ ਦਿਨ ਸ਼ਿਅਰ ਮੋਹਾਲੀ ਵਿਖੇ ਲੂਕਾ ਵਿੱਚ ਵਿਧਾਨ ਸਭਾ ਚੋਣਾਂ 2022 ਅਮਨ ਅਮਾਨ ਨਾਲ ਕਰਵਾਉਣ ਦੀ ਵਚਨਬੱਧਤਾ ਨੂੰ ਪ੍ਰਗਟਾਉਂਦਿਆਂ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿੱਚ ਪੈਰਾ ਮਿਲਟਰੀ ਫੋਰਸ, ਜਿਲਾ ਪੁਲਿਸ ਦੇ ਅਧਿਕਾਰੀਆਂ ਸਮੇਤ ਮੋਹਾਲੀ ਸਿਟੀ ਦੇ ਥਾਣਿਆਂ […]

Continue Reading

Raavi News # ਐਸ.ਡੀ.ਐੱਮ ਐਸ.ਏ.ਐਸ ਨਗਰ ਵੱਲੋਂ ਚੋਣ ਅਮਲ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਗਈ ਅਪੀਲ

ਰਾਵੀ ਨਿਊਜ ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)ਭਾਰਤੀ ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਣ ਕੀਤੇ ਜਾਣ ਮਗਰੋ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਸ਼ਖਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐੱਮ ਸ੍ਰੀ ਹਰਬੰਸ ਸਿੰਘ ਵੱਲੋ ਅੱਜ ਪੱਤਰਕਾਰ ਮਿਲਣੀ ਨੂੰ ਸੰਬੋਧਨ ਕੀਤਾ ਅਤੇ ਆਦਰਸ਼ ਚੋਣ ਜਾਬਤਾ […]

Continue Reading

Raavi News # ਪੰਜਾਬ ਪੁਲੀਸ ਦੇ ਸਿਪਾਹੀ ਦੀ ਲਿਖਤੀ ਪ੍ਰੀਖਿਆ ਤੇ ਫਿਜ਼ੀਕਲ ਟੈੱਸਟ ਦੇਣ ਵਾਲੇ ਨੌਜਵਾਨਾਂ ਵੱਲੋਂ ਰੋਸ ਮੁਜ਼ਾਹਰਾ

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਭਰਤੀ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਨੇ ਅੱਜ ਇੱਥੋਂ ਦੇ ਫੇਜ਼-7 ਸਥਿਤ ਪੰਜਾਬ ਪੁਲੀਸ ਦੇ ਐਨਆਰਆਈ ਵਿੰਗ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੀੜਤ ਨੌਜਵਾਨ ਹਰਿੰਦਰ ਸਿੰਘ, ਰਜਿੰਦਰ ਸਿੰਘ, ਸ਼ਿਵਮ ਕੌਸ਼ਲ, ਪੁਨੀਤ ਅਤੇ ਸੁਖਵੰਤ ਸਿੰਘ ਨੇ ਕਿਹਾ […]

Continue Reading

Raavi News # ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹਰ ਐਤਵਾਰ ਨੂੰ ਚਿੜ੍ਹੀਆਘਰ ਛੱਤਬੀੜ ਬੰਦ ਕਰਨ ਦੇ ਹੁਕਮ ਜ਼ਾਰੀ

ਰਾਵੀ ਨਿਊਜ ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਚਿੜੀਆਘਰ ਛੱਤਬੀੜ ਨੂੰ ਐਤਵਾਰ ਨੂੰ ਲੋਕਾਂ ਲਈ ਬੰਦ ਕਰਨ ਦੇ ਹੁਕਮ ਜਾਰੇ ਕੀਤੇ ਹਨ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਚਿੜੀਆਘਰ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚਿੜੀਆਘਰ ਛੱਤਬੀੜ ਐਤਵਾਰ ਨੂੰ ਲੋਕਾਂ ਲਈ ਬੰਦ […]

Continue Reading

Raavi News # ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ ਪ੍ਰੋਗਰਾਮ

ਰਾਵੀ ਨਿਊਜ ਐਸ.ਏ.ਐਸ ਨਗਰ ਪੰਜਾਬੀ ਇਤਿਹਾਸ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਨਿਗਮ , ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ, ਫੇਸ-6 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 27 ਦਸੰਬਰ ਨੂੰ ਪ੍ਰੋਗਰਾਮ ਕਰਵਾਇਆ ਗਿਆ । ਜਾਣਕਾਰੀ ਦਿੰਦੇ […]

Continue Reading

Raavi News # ਹਲਕਾ ਮੋਹਾਲੀ ਦੀ ਬਦਲੀ ਸਿਆਸੀ ਫਿਜ਼ਾ, ਕੁਲਵੰਤ ਸਿੰਘ ਬਣੇ ‘ਆਪ’ ਦੇ ਉਮੀਦਵਾਰ

ਰਾਵੀ ਨਿਊਜ ਮੋਹਾਲੀ (ਗੁਰਵਿੰਦਰ ਸਿੰਘ ਮੋਹਾਲੀ) ਵਿਧਾਨ ਸਭਾ ਹਲਕਾ ਮੋਹਾਲੀ ਦੀ ਸਿਆਸੀ ਫਿਜ਼ਾਵਾਂ ਅੱਜ ਉਸ ਸਮੇਂ ਬਦਲਦੀਆਂ ਨਜ਼ਰ ਆਈਆਂ ਜਦੋਂ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ ਨੂੰ ਹਲਕਾ ਮੋਹਾਲੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ। ਉਮੀਦਵਾਰ ਵਜੋਂ ਐਲਾਨ ਹੁੰਦਿਆਂ ਹੀ ਸ੍ਰ. ਕੁਲਵੰਤ ਸਿੰਘ ਨੇ ਆਪਣੇ ਸੈਕਟਰ 79 ਮੋਹਾਲੀ ਸਥਿਤ […]

Continue Reading

Raavi News # ਅਕਾਲੀ ਦਲ ਤੇ ਬਸਪਾ ਗਠਜੋੜ ਅੰਮ੍ਰਿਤਸਰ ਨੁੰ ਆਈ ਟੀ ਤੇ ਕਨਵੈਨਸ਼ਨ ਹੱਬ ਵਿਚ ਬਦਲਣ ਲਈ ਵਚਨਬੱਧ : ਸੁਖਬੀਰ ਸਿੰਘ ਬਾਦਲ

ਰਾਵੀ ਨਿਊਜ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਅੰਮ੍ਰਿਤਸਰ ਨੁੰ ਵਿਸ਼ਵ ਸੈਰ ਸਪਾਟਾ ਨਕਸ਼ੇ ’ਤੇ ਲਿਆਂਦਾ ਸੀ ਤੇ ਉਹਨਾਂ ਵਾਅਦਾ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਦੇ ਸਮੇਂ ਵਿਚ ਪਵਿੱਤਰ ਨਗਰੀ ਨੂੰ ਸੂਚਨਾ ਤਕਨਾਲੋਜੀ (ਆਈ ਟੀ) ਅਤੇ […]

Continue Reading

Raavi News # ਨਵੇਂ ਨਿਯਮ ਨਾਲ ਦੁਕਾਨਦਾਰ ਵਿਰੁਧ ਸ਼ਿਕਾਇਤ ਦਾ ਨਿਬੇੜਾ ਕਰਨ ਵਿਚ ਸੌਖ ਹੋਵੇਗੀ : ਡਾ. ਸੁਭਾਸ਼ ਕੁਮਾਰ

ਰਾਵੀ ਨਿਊਜ ਐਸ.ਏ.ਐਸ. ਨਗਰ (ਗੁਰਵਿੰਦਰ ਸਿੰਘ ਮੋਹਾਲੀ) 1 ਜਨਵਰੀ, 2022 ਤੋਂ ਖਾਣ-ਪੀਣ ਵਾਲੇ ਕਿਸੇ ਵੀ ਪਦਾਰਥ ਦੀ ਵਿਕਰੀ ਕਰਦੇ ਸਮੇਂ ਵਿਕਰੇਤਾ ਵਾਸਤੇ ਬਿੱਲ ਜਾਂ ਕੈਸ਼ ਰਸੀਦ ਉਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ.) ਦੁਆਰਾ ਜਾਰੀ 14 ਅੰਕਾਂ ਵਾਲਾ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ ਹੋਵੇਗਾ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਧਿਕਾਰੀ (ਡੀ.ਐਚ.ਓ) ਡਾ. […]

Continue Reading

Raavi News # ਪਿੰਡ ਰਡਿਆਲਾ ਵਿਖੇ ਆਤਮਾ ਸਕੀਮ ਅਧੀਨ ਵੰਡੇ ਗਏ ਬਟਨ ਮਸ਼ਰੂਮ ਦੇ ਬੈਗ

ਰਾਵੀ ਨਿਊਜ ਐਸ.ਏ.ਐਸ. (ਗੁਰਵਿੰਦਰ ਮੋਹਾਲੀ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਐਸ.ਏ.ਐਸ.ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ.ਰਾਜੇਸ ਕੁਮਾਰ ਰਾਹੇਜਾ ਦੇ ਦਿਸ਼ਾ ਨਿਰਦੇਸਾਂ, ਅਨੁਸਾਰ ਜਿਲ੍ਹਾ ਸਿਖਲਾਈ ਅਫਸਰ ਡਾ.ਹਰਵਿੰਦਰ ਲਾਲ ਦੀ ਅਗਵਾਈ ਹੇਠ ਅਤੇ ਖੇਤੀਬਾੜੀ ਅਫਸਰ, ਖਰੜ ਡਾ.ਸੰਦੀਪ ਕਮਾਰ ਰਿਣਵਾ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਪਿੰਡ ਰਡਿਲਾਆ ਬਲਾਕ ਖਰੜ ਵਿਖੇ ਫੂਡ ਸਕਿਊਰਟੀ ਗਰੁੱਪ ਤਹਿਤ ਬਟਨ ਖੂੰਬਾਂ ਦੇ […]

Continue Reading

Raavi News # 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਆਡੀਟੋਰੀਅਮ : ਸਾਬਕਾ ਸਿਹਤ ਮੰਤਰੀ

ਰਾਵੀ ਨਿਊਜ ਮੁਹਾਲੀ (ਗੁਰਵਿੰਦਰ ਸਿੰਘ ਮੋਹਾਲੀ)ਮੁਹਾਲੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਣਥੱਕ ਯਤਨਾਂ ਨੂੰ ਉਦੋਂ ਬੂਰ ਪੈ ਗਿਆ ਜਦੋਂ ਮੁਹਾਲੀ ਸ਼ਹਿਰ ਵਿੱਚ ਇੱਕ ਵਿਸ਼ਾਲ ਅਤੇ ਸ਼ਾਨਦਾਰ ਆਡੀਟੋਰੀਅਮ ਦੀ ਉਸਾਰੀ ਵਾਸਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਨੇ ਮੋਹਾਲੀ ਨਗਰ ਨਿਗਮ ਨੂੰ ਸੈਕਟਰ 78 ਵਿੱਚ ਲਗਪਗ ਢਾਈ ਏਕੜ ਜ਼ਮੀਨ ਅਲਾਟ ਕਰ ਦਿੱਤੀ। […]

Continue Reading