Punjab News # ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਤਰੀਕ ‘ਚ ਵਾਧਾ

ਰਾਵੀ ਨਿਊਜ ਮੋਗਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ਾਂ ‘ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੋਗਾ ਸ੍ਰੀ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਹ […]

Continue Reading