ਬਲਵਿੰਦਰ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਰਾਵੀ ਨਿਊਜ ਗੁਰਦਾਸਪੁਰ ਸਬ ਡਵੀਜ਼ਨ ਗੁਰਦਾਸਪੁਰ ਦੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ ਤੇ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਪੀ.ਸੀ.ਐਸ ਅਧਿਕਾਰੀ ਸ੍ਰੀ ਬਲਵਿੰਦਰ ਸਿੰਘ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਆਹੁਦਾ ਸੰਭਾਲਣ ਉਪਰੰਤ ਕੀਤਾ। । ਇਥੇ ਦੱਸਣਯੋਗ ਹੈ ਕਿ 2017 ਬੈਚ ਦੇ ਪੀ.ਸੀ.ਐਸ ਅਧਿਕਾਰੀ ਬਲਵਿੰਦਰ ਸਿੰਘ ਗੁਰਦਾਸਪੁਰ […]

Continue Reading