ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ,ਗੁਰਦਾਸਪੁਰ ਜੀ ਦੀ ਅਗਵਾਈ ਵਿਚ ਜਿਲ੍ਹਾ ਕਚਿਹਰੀਆਂ ਵਿਖੇ ਆਜਾਦੀ ਦਿਵਸ ਮਨਾਇਆ

ਗੁਰਦਾਸਪੁਰ > ਸ਼੍ਰੀਮਤੀ ਰਮੇਸ਼ ਕੁਮਾਰੀ,ਮਾਨਯੋਗ ਜਿਲ੍ਹਾ ਸ਼ੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ,ਗੁਰਦਾਸਪੁਰ  ਅਤੇ ਮਿਸ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸੀ-ਜੇ ਐਮ , ਤਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ,ਗੁਰਦਾਸਪੁਰ ਜੀ ਦੀ ਰਹਿਨੁਮਾਈ ਹੇਠ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਹੇਠ  ਸੁਤੰਤਰਤਾ  ਦਿਵਸ  ਮਨਾਇਆ  ਗਿਆ।ਇਸ   ਪਵਿੱਤਰ ਦਿਹਾੜੇ ਤੇ  ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼ੀਮਤੀ ਰਮੇਸ਼ ਕੁਮਾਰੀ   ਜੀ ਦੁਆਰਾ ਝੰਡਾ […]

Continue Reading