ਸ਼ਾਮਚੌਰਾਸੀ ਤੇ ਕਪੂਰਥਲਾ ਹਿੱਸੇ ਆਉਂਦੇ ਹੀ ਸ਼ਾਮਚੌਰਾਸੀ ਤੋਂ ਮਹਿੰਦਰ ਸਿੰਘ ਉਮੀਦਵਾਰ ਐਲਾਨਿਆ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ)। ਬਹੁਜਨ ਸਮਾਜ ਪਾਰਟੀ ਨੇ ਅੱਜ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ। ਜਿਸ ਵਿੱਚ ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ, ਸ਼੍ਰੀ ਵਿਪਲ ਕੁਮਾਰ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਸ਼ਮਿਲ ਹੋਏ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਸ਼੍ਰੀ ਬੈਨੀਵਾਲ ਨੇ […]

Continue Reading