Gurdaspur News # ਐਡਵੋਕੇਟ ਅਮਰਜੋਤ ਨੇ ਕੀਤਾ ਕ੍ਰਿਸਮਸ ਸ਼ੋਭਾ ਯਾਤਰਾ ਦਾ ਸਵਾਗਤ

ਰਾਵੀ ਨਿਊਜ ਗੁਰਦਾਸਪੁਰ ਕ੍ਰਿਸਮਸ ਸ਼ੋਭਾ ਯਾਤਰਾ ਕਮੇਟੀ ਗੁਰਦਾਸਪੁਰ ਵੱਲੋ ਕ੍ਰਿਸਮਸ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਮਸੀਹ ਪਾਸਟਰ ਅਤੇ ਸੰਗਤ ਵੱਲੋਂ ਵੱਡੀ ਸੰਖਿਆ ਵਿੱਚ ਹਿੱਸਾ ਲਿਆ ਗਿਆ। ਯੂਥ ਅਕਾਲੀ ਨੇਤਾ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵੱਲੋਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਬਾਦਲ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਸਾਨੂੰ ਸਦਭਾਵਨਾ ਦਾ ਸੰਦੇਸ਼ ਦਿੰਦੇ […]

Continue Reading