ਮੋਹਾਲੀ ‘ਚ 19 ਦੀ ਮਹਾਂ-ਪੰਚਾਇਤ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਸੋਨੀਆ ਮਾਨ

ਰਾਵੀ ਨਿਊਜ ਐਸ ਏ ਐਸ ਨਗਰ ਗੁਰਵਿੰਦਰ ਸਿੰਘ ਮੋਹਾਲੀ  ਲੋਕਲ ਕਿਸਾਨੀ ਮੋਰਚਿਆਂ ਦਾ ਕਿਸਾਨ ਸੰਘਰਸ਼ ਵਿਚ ਵੱਡਾ ਯੋਗਦਾਨ ਹੈ ਅਤੇ 19 ਸਤੰਬਰ ਦੀ ਮੋਹਾਲੀ ਮਹਾਂ-ਪੰਚਾਇਤ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਇਕਜੁੱਟ ਕਰਕੇ 27 ਸਤੰਬਰ ਦੇ ਭਾਰਤ ਬੰਦ ਲਈ ਮੀਲ ਪੱਥਰ ਸਾਬਤ ਹੋਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ‘ਆਓ ਪੰਜਾਬ ਨੂੰ […]

Continue Reading