ਐਸ.ਐਸ.ਪੀ ਨਾਨਕ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵੈਨ ਕੀਤੀ ਰਵਾਨਾ

ਸੰਦੀਪ ਕੁਮਾਰ ਗੁਰਦਾਸਪੁਰ।ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਵਲੋਂ ‘ਸੇਵਾ ਨਸ਼ਾ ਛੁਡਾਊ ਕੇਂਦਰ’ ਬੱਬਰੀ ਬਾਈਪਾਸ ਗੁਰਦਾਸਪੁਰ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਵਿਰੁੱਧ ਜਾਗਰੂਕਤਾ ਵੈਨ’ ਨੂੰ ਰਵਾਨਾ ਕੀਤਾ ਗਿਆ, ਜੋ ਵੱਖ-ਵੱਖ ਪਿੰਡਾਂ ਵਿਚ ਜਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ।ਇਸ ਮੌਕੇ ਗੱਲਬਾਤ ਕਰਦਿਆਂ ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ […]

Continue Reading