ਦੀਨਾਨਗਰ ਵਿਖੇ ਮਨਾਇਆ ਗਿਆ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’

ਰਜਿੰਦਰ ਸੈਣੀ ਦੀਨਾਨਗਰ। ਸ੍ਰੀਮਤੀ ਅਰੁਨਾ ਚੌਧਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵੱਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਸ੍ਰੀਮਤੀ ਚੌਧਰੀ ਅੱਜ ਦੀਨਾਨਗਰ ਵਿਖੇ ਮਨਾਏ […]

Continue Reading