ਛੋਟੇਪੁਰ ਵੱਲੋਂ ਵਰਕਰ ਮੀਟਿੰਗ ਭਲਕੇ 

ਰਾਵੀ ਨਿਊਜ ਬਟਾਲਾ  ਵਿਧਾਨ ਸਭਾ ਹਲਕਾ  ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜ ਚੁੱਕੇ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰੈਜ਼ੀਡੈਂਟ ਤੇ ਸਾਬਕਾ ਮੰਤਰੀ ਪੰਜਾਬ ਐਤਵਾਰ ਨੂੰ ਗੁਰਦੁਆਰਾ ਸਤਿਕਰਤਾਰੀਆ ਵਿਖੇ   ਵਰਕਰ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਇਸ […]

Continue Reading

ਸਿੱਖਿਆ ਸ਼ਾਸਤਰੀ ਸਤਨਾਮ ਸਿੰਘ ਠੇਠਰਕੇ ਦੀ ਮੌਤ ਤੇ ਛੋਟੇਪੁਰ ਨੇ ਕੀਤਾ ਦੁੱਖ ਸਾਂਝਾ

ਡੇਰਾ ਬਾਬਾ ਨਾਨਕ ਸਰਹੱਦੀ ਪਿੰਡ ਠੇਠਰਕੇ ਦੇ ਨਾਮਵਰ ਸਿੱਖਿਆ ਸ਼ਾਸਤਰੀ ਮਰਹੂਮ ਸਤਨਾਮ ਸਿੰਘ ਠੇਠਰਕੇ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ ਦੀ ਬੇਵਕਤੀ ਮੌਤ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਪਿੰਡ ਠੇਠਰਕੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ […]

Continue Reading