Raavi News # ਸੁਖਬਾਜ ਪਰਵਾਨਾ ਛੋਟੇਪੁਰ ਦਾ ਨਿੱਜੀ ਸਲਾਹਕਾਰ ਨਿਯੁਕਤ

ਰਾਵੀ ਨਿਊਜ ਬਟਾਲਾ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ  ਬੁਲਾਰੇ ਵਜੋਂ ਪਾਰਟੀ ਵਿੱਚ ਕੰਮ ਕਰ ਰਹੇ ਸੁਖਬਾਜ ਪਰਵਾਨਾ ਨੂੰ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦਾ ਨਿੱਜੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ । ਨਿੱਜੀ ਸਲਾਹਕਾਰ ਬਣਨ […]

Continue Reading