ਜਾਖੜ ਅਤੇ ਰੰਧਾਵਾ ਦਾ ਅਸਤੀਫਾ ਸਿਆਸੀ ਡਰਾਮੇਬਾਜੀ – ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ। ਸ਼ਰੋਮਣੀ ਅਕਾਲੀ ਦਲ, ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਟਕਪੂਰਾ ਬੇਅਦਬੀ ਅਤੇ ਗੋਲੀ ਕਾਂਡ ਦੇ ਸਬੰਧ ਵਿੱਚ ਅਸਤੀਫੇ ਪੇਸ਼ ਕਰਨ ਨੂੰ ਸਿਆਸੀ ਡਰਾਮੇਬਾਜੀ ਕਰਾਰ ਦਿੱਤਾ ਹੈ । ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸਰਦਾਰ […]

Continue Reading