Raavi News # ਸਵੀਪ ਟੀਮ ਨੇ ਈ.ਵੀ.ਐਮ, ਵੀਵੀਪੈਟ ਤੇ ਚੋਣ ਪ੍ਰੀਕ੍ਰਿਆ ਬਾਰੇ ਦਿੱਤੀ ਜਾਣਕਾਰੀ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ  ਦੀਆਂ ਹਦਾਇਤਾਂ ਤਹਿਤ ਸਵੀਪ ਟੀਮ ਵੱਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਵਰਤੋਂ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਦੌਰਾਨ ਜਾਣਕਾਰੀ ਦਿੰਦਿਆਂ ਸੈਕਟਰ ਅਫ਼ਸਰ ਜਗਦੀਪ ਸਿੰਘ ਨੇ ਕਿਹਾ […]

Continue Reading

Raavi voice # ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਦੀ ਵੋਟਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ, ਗ੍ਰੀਨ ਸਿਟੀ ਦੇ ਵਾਸੀਆਂ ਵੱਲੋਂ 110 ਦੇ ਕਰੀਬ ਵੋਟਾਂ ਬਣਾਉਣ ਦੇ ਫ਼ਾਰਮ ਸਬੰਧਤ ਬੀ. ਐੱਲ. ਓ. ਨੂੰ ਮੌਕੇ ‘ਤੇ ਜਮ੍ਹਾ ਕਰਵਾਏ

ਰਾਵੀ ਨਿਊਜ ਬਟਾਲਾ  (ਸਰਵਨ ਸਿੰਘ ਕਲਸੀ) ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫਾਕ ਆਈ. ਏ. ਐੱਸ.  ਦੇ ਨਿਰਦੇਸ਼ਾਂ ਹੇਠ ਜ਼ਿਲਾ ਨੋਡਲ ਅਫ਼ਸਰ  (ਸਵੀਪ) ਸ. ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ  ਦੀ ਅਗਵਾਈ ਹੇਠ  ਜ਼ਿਲ੍ਹਾ  ਸਵੀਪ ਟੀਮ ਗੁਰਦਾਸਪੁਰ ਦੇ ਮੈਂਬਰਾਂ ਸ੍ਰੀ ਰਾਕੇਸ਼ ਗੁਪਤਾ, ਡਾ ਪਰਮਜੀਤ […]

Continue Reading