ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ 15 ਕਰੋੜ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਹਰੀ ਝੰਡੀ

ਰਾਵੀ ਨਿਊਜ ਐਸ ਏ ਐਸ ਨਗਰ ਗੁਰਵਿੰਦਰ ਸਿੰਘ ਮੋਹਾਲੀ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਲਗਾਤਾਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 7 ਕਰੋੜ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ […]

Continue Reading