Amritsar News # ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਗਿਆ ਜਾਗਰੂਕ

ਰਾਵੀ ਨਿਊਜ ਅੰਮ੍ਰਿਤਸਰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸ.) ਸ.ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗੁਆਈ ਵਿੱਚ ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਬਣਾਉਣ ਅਤੇ ਉਸਦੇ ਉੱਚਿਤ ਪ੍ਰਯੋਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ […]

Continue Reading