90 ਰੁਪਏ ਵਿੱਚ ਖਾਦੀਆਂ ਜਾ ਸਕਦੀਆਂ ਹਨ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਰਾਵੀ ਨਿਊਜ ਬਟਾਲਾ ਕੇਵਲ 90 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  90 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 ਕੁਇੰਟਲ ਤੋਂ ਵੱਧ ਦੀਆਂ ਸਬਜ਼ੀਆਂ ਪ੍ਰਾਪਤ ਕਰਨਾ ਕੋਈ ਸੁਪਨਾ ਨਹੀਂ ਬਲਕਿ ਪੂਰੀ ਤਰਾਂ ਹਕੀਕਤ ਹੈ। ਪੰਜਾਬ ਸਰਕਾਰ ਵਲੋਂ ਸੰਤੁਲਿਤ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲੋਕਾਂ […]

Continue Reading