Raavi News # ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਯਤਨਾ ਸਦਕਾ ਬਟਾਲਾ ਸ਼ਹਿਰ ਦੀ ਨੁਹਾਰ ਬਦਲੀ – ਮੇਅਰ ਸੁਖਦੀਪ ਤੇਜਾ

ਰਾਵੀ ਨਿਊਜ ਬਟਾਲਾ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਨੂੰ ਪਹਿਲ ਦੇ ਕੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਯਤਨ ਕੀਤੇ ਗਏ ਹਨ ਅਤੇ ਸ਼ਹਿਰ ਦੇ ਹਰ ਗਲੀ, ਮੁਹੱਲੇ ਅਤੇ ਕਲੋਨੀ ਵਿੱਚ ਰਿਕਾਰਡ ਵਿਕਾਸ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ […]

Continue Reading