ਪਿੰਡ ਭੁਪਨਗਰ ਵਿੱਚ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਪ

ਰਾਵੀ ਨਿਊਜ ਮੋਹਾਲੀ ਗੁਰਵਿੰਦਰ ਸਿੰਘ ਮੋਹਾਲੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਵੱਲੋ ਪਿੰਡ ਭੂਪਨਗਰ ਬਲਾਕ ਮਾਜਰੀ ਜਿਲਾ ਐਸ.ਏ.ਐਸ ਨਗਰ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਸ: ਗੁਰਿੰਦਰਪਾਲ ਸਿੰਘ ਕਾਹਲੋ, ਡਿਪਟੀ ਡਾਇਰੈਕਟਰ ਡੇਅਰੀ ਦੀ ਯੋੋਗ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਦੁੱਧ ਉਤਪਾਦਕਾਂ ਵੱਲੋ ਭਾਗ ਲਿਆ ਗਿਆ। ਇਸ ਕੈੱਪ ਦਾ ਉਦੇਸ਼ […]

Continue Reading