Raavi News # ਬੱਬੇਹਾਲੀ ਨੇ ਆਪਣੇ ਪਿੰਡ ਤੋਂ ਕੀਤਾ ਚੋਣ ਮੁਹਿੰਮ ਆਗਾਜ, ਪਿੰਡ ਵਾਲਿਆਂ ਨੇ ਵੱਡੀ ਸੰਖਿਆ ਵਿੱਚ ਪਹੁੰਚ ਕੇ ਸਹਿਯੋਗ ਦਾ ਭਰੋਸਾ ਦਵਾਇਆ

ਰਾਵੀ ਨਿਊਜ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ ਆਪਣੇ ਪਿੰਡ ਬੱਬੇਹਾਲੀ ਤੋਂ ਕੀਤਾ ਗਿਆ। ਜਿਸਦੇ ਚੱਲਦੇ ਪਿੰਡ ਦੇ ਲੋਕਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਘਰ ਪਹੁੰਚ ਕੇ ਸਹਿਯੋਗ ਦਾ ਭਰੋਸਾ ਦਵਾਇਆ। […]

Continue Reading